ਭਾਰਤਚ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਲਿਆਂਦੇ ਗਏ ਖੇਤੀ ਕਾਨੂੰਨਾਂ ਵਿਰੁੱਧ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਵਿਦੇਸ਼ਾਂ ਵਿੱਚ ਬੈਠੇ ਪੰਜਾਬੀ ਭਾਈਚਾਰੇ ਵੱਲੋਂ ਖੁੱਲ੍ਹਕੇ ਮਦਦ ਕੀਤੀ ਜਾ ਰਹੀ ਹੈ। ਅਮਰੀਕਾ ਵਿੱਚ ਵੱਸਦੇ ਪੰਜਾਬੀਆਂ ਵੱਲੋ 1 ਲੱਖ ਡਾਲਰ ਇਕੱਠੇ ਕਰਕੇ ਕਿਸਾਨ ਅੰਦੋਲਣ ਲਈ ਭੇਜੇ ਜਾ ਰਹੇ ਹਨ ਬਲਬੀਰ ਸਿੰਘ ਰਾਜੇਵਾਲ ਵੱਲੋ ਅਮਰੀਕਾ ਵਾਸੀਆ ਦਾ ਧੰਨਵਾਦ ਕੀਤਾ ਗਿਆ

Leave a Reply