ਚੰਡੀਗੜ੍ਹ: ਕੌਮੀ ਅਨਸੂਚਿਤ ਜਾਤੀ ਕਮਿਸ਼ਨ ਨੇ 6 ਜਨਵਰੀ 2023 ਨੂੰ ਪ੍ਰਮੁੱਖ ਸਕੱਤਰ ਸਕੂਲ ਸਿੱਖਿਆ ਜਸਪ੍ਰੀਤ ਤਲਵਾੜ ਨੂੰ ਗ੍ਰਿਫ਼ਤਾਰ ਕਰਕੇ ਕਮਿਸ਼ਨ ਦੇ ਸਾਹਮਣੇ ਪੇਸ਼ ਕਰਨ ਸਬੰਧੀ ਕੀਤੇ ਆਪਣੇ ਹੁਕਮਾਂ ਨੂੰ ਵਾਪਿਸ ਲੈ ਲਿਆ ਹੈ ।

ਕਮਿਸ਼ਨ ਵੱਲੋ ਅੱਜ ਜਾਰੀ ਕੀਤੇ ਨਵੇਂ ਹੁਕਮਾਂ ਅਨੁਸਾਰ ਪ੍ਰਮੁੱਖ ਸਕੱਤਰ ਸਕੂਲ ਸਿੱਖਿਆ ਜਸਪ੍ਰੀਤ ਤਲਵਾੜ ਪਹਿਲਾਂ ਤੋਂ ਹੀ ਨਿਰਧਾਰਿਤ ਤਾਰੀਖ ਨੂੰ ਬਗੈਰ ਪੁਲਿਸ ਕਾਰਵਾਈ ਦੇ ਕਮਿਸ਼ਨ ਦੇ ਸਾਹਮਣੇ ਪੇਸ਼ ਹੋਣਗੇ।

Leave a Reply