ਵਿਕਟੋਰੀਆ: ਵਿਕਟੋਰੀਆ ਪੁਲਿਸ ਵੱਲੋਂ ਇੱਕ 49 ਸਾਲਾ ਔਰਤ ਦੀ ਲਾਸ਼ ਲੱਭਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

ਜਾਣਕਾਰੀ ਮੁਤਾਬਕ ਇਹ ਘਟਨਾ ਸ਼ਨੀਵਾਰ ਨੂੰ ਵਿਕਟੋਰੀਆ ਨੇੜੇ ਥੇਟਿਸ ਲੇਕ ਰੀਜਨਲ ਪਾਰਕ ‘ਚ ਵਾਪਰੀ। ਪੁਲਿਸ ਨੂੰ ਘਟਨਾ ਸਥਾਨ ‘ਤੇ ਬੁਲਾਇਆ ਗਿਆ।ਪੁਲਿਸ ਦੁਆਰਾ ਲਾਪਤਾ ਔਰਤ ਦੀ ਲਾਸ਼ ਦੀ ਭਾਲ ਕੀਤੀ ਜਾ ਰਹੀ ਹੈ।

ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਪੁਲਿਸ ਦਾ ਕਹਿਣਾ ਹੈ ਕਿ ਅਗਲੇ ਵੇਰਵੇ ਜਲਦ ਸਾਂਝੇ ਕੀਤੇ ਜਾਣਗੇ।

 

Leave a Reply