ਵੈਨਕੂਵਰ: ਵੈਨਕੂਵਰ ਪੁਲਿਸ ਵੱਲੋਂ ਸਿਟੀ ਦੀ ਸੀਵਾੱਲ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ।ਪੁਲਿਸ ਵੱਲੋਂ ਸੋਸ਼ਲ ਮੀਡੀਆ ਜ਼ਰੀਏ ਦਿੱਤੀ ਜਾਣਕਾਰੀ ਮੁਤਾਬਕ ਸ਼ੱਕੀ ਹਮਲਾਵਰ ਬਾਰੇ ਕਈ ਰਿਪੋਰਟਾਂ ਮਿਲੀਆਂ।

ਜਿਸ ‘ਚ ਉਸ ਦੁਆਰਾ ਹਮਲਾ ਕਰਨ ਬਾਰੇ ਸੂਚਨਾ ਦਿੱਤੀ ਗਈ ਸੀ।ਪੁਲਿਸ ਵੱਲੋਂ ਕਿਸੇ ਨੂੰ ਵੀ ਗੰਭੀਰ ਸੱਟ ਲੱਗਣ ਤੋਂ ਪਹਿਲਾਂ ਸ਼ੱਕੀ ਹਮਲਾਵਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਹਾਲਾਂਕਿ ਇਹ ਪਤਾ ਨਹੀਂ ਲੱਗ ਸਕਿਆ ਕਿ ਇਹ ਹਮਲੇ ਕਿਸ ਤਰ੍ਹਾਂ ਦੇ ਸਨ, ਪਰ ਸ਼ੱਕੀ ਉੱਪਰ ਚਾਰ ਹਮਲੇ ਕਰਨ ਦਾ ਦੋਸ਼ ਲੱਗਿਆ ਹੈ।

ਪੁਲਿਸ ਵੱਲੋਂ ਇਸ ਨੂੰ ਲੈ ਕੇ ਹੋਰ ਵੇਰਵੇ ਜਾਰੀ ਨਹੀਂ ਕੀਤੇ ਗਏ।

Leave a Reply