ਹੋਪ: ਬੀਤੇ ਐਤਵਾਰ ਤੜਕਸਾਰ 3 ਵਜੇ ਤੋਂ ਕੁੱਝ ਸਮਾਂ ਪਹਿਲਾਂ ਆਰਸੀਐੱਮਪੀ ਨੂੰ ਹੋ ਵਿਖੇ ਬੁਲਾਇਆ ਗਿਆ।

ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਜਿੱਥੋਂ ਪੁਲਿਸ ਨੂੰ ਇੱਕ 28 ਸਾਲਾ ਵਿਅਕਤੀ ਦੀ ਲਾਸ਼ ਮਿਲੀ, ਜਿਸਦਾ ਕਿ ਗੋਲੀਆਂ ਮਾਰ ਕੇ ਕਤਲ ਕੀਤਾ ਗਿਆ ਸੀ।
ਪੁਲਿਸ ਵੱਲੋਂ ਇਸ ਕਤਲ ਦੇ ਸਬੰਧ ਵਿੱਚ ਪੁਲਿਸ ਨੈ ਇੱਕ ਸ਼ੱਕੀ ਨੂੰ ਗ੍ਰਿਫ਼ਤਾਰ ਵੀ ਕੀਤਾ ਹੈ।
ਇਸ ਕਤਲ ਮਾਮਲੇ ਦੀ ਜਾਂਚ ਲਈ ਸੂਬੇ ਦੀ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਨੂੰ ਬੁਲਾਇਆ ਗਿਆ ਹੈ।

ਜਾਂਚਕਰਤਾਵਾਂ ਦਾ ਕਹਿਣਾ ਹੈ ਕਿ ਇਸ ਸਬੰਧ ਵਿੱਚ ਕੋਈ ਜਨਤਕ ਖ਼ਤਰਾ ਨਹੀਂ ਹੈ।

Leave a Reply