ਚੰਡੀਗੜ੍ਹ: ਪੰਜਾਬ ਸਰਕਾਰ ਨੇ ਮੇਲਾ ਮਾਘੀ ਮੌਕੇ 14 ਜਨਵਰੀ, 2023 (ਸ਼ਨਿੱਚਰਵਾਰ) ਨੂੰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਰਕਾਰੀ/ਗ਼ੈਰ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ/ਗ਼ੈਰ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਸਥਾਨਕ ਛੁੱਟੀ ਘੋਸ਼ਿਤ ਕੀਤੀ ਹੈ।

ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤੀ ਗਈ ਹੈ।

Leave a Reply