Punjabi News ਵਿਰੋਧੀ ਧਿਰ ਦੇ ਆਗੂ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਜੇਲ੍ਹ ਇੰਟਰਵਿਊ ਮਾਮਲੇ ਦੀ ਜਾਂਚ ਲਈ ਕੇਂਦਰ ਸਰਕਾਰ ਦੀ ਕਿਸੇ ਏਜੰਸੀ ਤੋਂ ਨਿਰਪੱਖ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ।